Tag: ਪੰਜਾਬ

ਫਾਜ਼ਿਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਫਾਜ਼ਿਲਕਾ, 9 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਵੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਸ਼ੁਰੂ…

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ-ਲਖਬੀਰ ਸਿੰਘ ਰਾਏ

ਫਤਹਿਗੜ੍ਹ ਸਾਹਿਬ, 09 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ…

ਪਾਕਿਸਤਾਨ ਸਰਹੱਦ ਨੇੜੇ ਗੁਰਦਾਸਪੁਰ ‘ਚ ਹੋਇਆ ਧਮਾਕਾ, ਸੁਰੱਖਿਆ ਏਜੰਸੀਆਂ ਅਲਰਟ ‘ਤੇ

9 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਬੀਐਸਐਫ ਦੀ ਗਸ਼ਤ ਪਾਰਟੀ ਨੇ ਗੁਰਦਾਸਪੁਰ ਵਿਚ ਪਾਕਿਸਤਾਨ ਸਰਹੱਦ ਨਾਲ ਲੱਗਦੀ ਬੀਐਸਐਫ ਪੋਸਟ ਚੌਤਰਾ ਖੇਤਰ ਇੱਕ ਆਈਈਡੀ (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਲਗਾ ਕੇ ਧਮਾਕੇ…

ਪੰਜਾਬ ਵਿੱਚ 10 ਅਪ੍ਰੈਲ, ਵੀਰਵਾਰ ਨੂੰ ਛੁੱਟੀ, ਸਾਰੇ ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 8 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿੱਚ ਇੱਕ ਵਾਰ ਫਿਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 10 ਅਪ੍ਰੈਲ ਨੂੰ ਵੀ ਸੂਬੇ ਵਿੱਚ ਸਰਕਾਰੀ ਛੁੱਟੀ…

ਪਿੰਡ ਚਨਾਰਥਲ ਕਲਾਂ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) :  ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀਆਂ ਦਾ ਆਯੋਜਨ 09 ਅਪ੍ਰੈਲ ਨੂੰ…

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪਰੇਗਾਬਲਿਨ 300 ਐਮ.ਜੀ. ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ

ਮੋਗਾ, 8 ਮਾਰਚ ,2025 (ਪੰਜਾਬੀ ਖਬਰਨਾਮਾ ਬਿਊਰੋ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ…

ਬਹਿਲੋਲਪੁਰ ਤੋਂ ਪੰਜੋਲੀ ਸੜਕ ਤੇ ਸਥਿਤ ਚੋਅ ਦੀ ਪੁਲ੍ਹੀ ਦਾ ਕੰਮ ਛੇਤੀ ਹੋਵੇਗਾ ਸ਼ੁਰੂ- ਐੱਸ ਡੀ ਓ ਕ੍ਰਿਸ਼ਨ ਗੋਪਾਲ

ਫਤਹਿਗੜ੍ਹ ਸਾਹਿਬ, 08 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਰਕਾਰ ਸੂਬੇ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕ ਸਹੂਲਤਾਂ ਮੁਹਈਆ ਕਰਵਾਉਣ ਲਈ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤਾਂ…

ਵਿਦਿਆਰਥੀਆਂ ਤੇ ਮਾਪਿਆ ਸਮੇਤ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ…

ਵਿਸਾਖੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਸੁਚਾਰੂ ਪ੍ਰਬੰਧ- ਜਸਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ, 08 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਵਿਸਾਖੀ ਦੇ ਤਿਉਹਾਰ ਮੌਕੇ 11 ਤੋ 13 ਅਪ੍ਰੈਲ ਤੱਕ ਸ੍ਰੀ ਅਨੰਦਪੁਰ…

ਬੱਚਿਆ ‘ਚ ਕੁਪੋਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੋਸ਼ਣ ਪੰਦਰਵਾੜੇ ਦੀ ਸ਼ੁਰੂਆਤ ਅੱਜ ਤੋਂ: ਡਾ ਚੰਦਰ ਸ਼ੇਖਰ ਕੱਕੜ

ਫ਼ਾਜ਼ਿਲਕਾ, 8 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਨੇ ਬੱਚਿਆਂ ‘ਚ ਕੁਪੋਸ਼ਣ…