ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸੰਧੂ ਪੱਤੀ ਸਕੂਲ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਦੱਸਿਆ ਗਿਆ
ਬਰਨਾਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵੱਲੋਂ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ, ਭਾਰਤ ਸਰਕਾਰ ਨੇ ਸਾਲ 2024 ਦੌਰਾਨ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ…