ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਬੱਸਾਂ ਤੇ ਵਾਹਨਾਂ ਦੇ ਲਗਾਏ ਗਏ ਰਿਫਲੈਕਟਰ
ਫਾਜ਼ਿਲਕਾ, 07 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ…