Tag: ਸੰਪਰਕ

ਰਾਸ਼ਟਰੀ ਟੀਕਾਕਰਨ ਦਿਵਸ 2024: ਮਿਤੀ, ਇਤਿਹਾਸ, ਮਹੱਤਵ ਅਤੇ ਉਹ ਸਭ ਕੁਝ ਜੋ ਤੁਹਾਨੂੰ ਜਾਣਨ ਦੀ ਲੋੜ ਹੈ

ਦਿੱਲੀ, 15 ਮਾਰਚ (ਪੰਜਾਬੀ ਖ਼ਬਰਨਾਮਾ) : ਵੈਕਸੀਨ ਅਜਿਹੀਆਂ ਬੀਮਾਰੀਆਂ ਨੂੰ ਖਤਮ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ ਜੋ ਕਦੇ ਘਾਤਕ ਸਨ। ਪੋਲੀਓ ਅਤੇ ਚੇਚਕ ਵਰਗੀਆਂ ਬਿਮਾਰੀਆਂ ਫੈਲੀਆਂ ਹੋਈਆਂ ਸਨ ਅਤੇ…

ਕਿਸਾਨੀ ਸੰਘਰਸ਼ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ 18 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ 

ਫ਼ਰੀਦਕੋਟ 15 ਮਾਰਚ,2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਨਲਾਈਨ ਮਾਧਿਅਮ ਰਾਹੀਂ ਉਹਨਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ…

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਾਲਿਆਂ ਦੇ ਸਫਾਈ ਸੇਵਾਦਾਰਾ ਵੱਲੋਂ ਲਗਾਤਾਰ ਸਫਾਈ ਮੁਹਿੰਮ ਜਾਰੀ

ਸ੍ਰੀ ਅਨੰਦਪੁਰ ਸਾਹਿਬ 15 ਮਾਰਚ (ਪੰਜਾਬੀ ਖ਼ਬਰਨਾਮਾ):ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੇਵਾਦਾਰਾ ਵੱਲੋਂ ਮੇਲਾ ਖੇਤਰ ਸ੍ਰੀ ਅਨੰਦਪੁਰ ਸਾਹਿਬ ਦੀ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ। ਪਿਛਲੇ ਕਈ ਦਿਨਾਂ ਤੋ ਸੰਤ ਭੂਰੀ ਵਾਲਿਆਂ…

ਦਿੱਲੀ ਸਰਕਾਰ ਨੇ 1984 ਸਿੱਖ ਵਿਰੋਧੀ ਦੰਗਿਆਂ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਵਧਾਈ

ਬਰਨਾਲਾ, 15 ਮਾਰਚ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਜਿਹੜੇ ਪਰਿਵਾਰ 3.5 ਲੱਖ ਰੁਪਏ ਦੀ…

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਕਰੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ

ਬਠਿੰਡਾ, 15 ਮਾਰਚ (ਪੰਜਾਬੀ ਖ਼ਬਰਨਾਮਾ): ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਗਾਮੀ…

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਦੇ ਮੱਦੇਨਜ਼ਰ 19 ਦਿਨਾਂ ਚ 80 ਹਜ਼ਾਰ ਪਸ਼ੂਆਂ ਦਾ ਕੀਤਾ ਜਾ ਚੁੱਕਾ ਟੀਕਾਕਰਨ 

ਬਠਿੰਡਾ, 15 ਮਾਰਚ (ਪੰਜਾਬੀ ਖ਼ਬਰਨਾਮਾ): ਪਸ਼ੂ ਪਾਲਣ ਵਿਭਾਗ ਬਠਿੰਡਾ ਵੱਲੋਂ ਗਾਵਾਂ ਨੂੰ ਲੰਪੀ ਸਕਿੱਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 19 ਦਿਨਾਂ ਵਿੱਚ ਲਗਭਗ 80 ਹਜ਼ਾਰ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ…

ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ

ਬਠਿੰਡਾ, 14 ਮਾਰਚ  (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਤੰਦਰੁਸਤ ਬਣਾਉਣ ਲਈ ਜੈਵਿਕ ਖਾਦਾਂ ਦੀ ਪਰਖ ਕਰਨ ਲਈ ਸੂਬੇ ਚ 3 ਪ੍ਰਯੋਗਸ਼ਾਲਾਵਾਂ ਸਥਾਪਤ ਕਰਨ…

ਸਿਹਤ ਮੰਤਰੀ ਵੱਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਵਰਚੂਅਲੀ ਤੌਰ ‘ਤੇ ਕੀਤਾ ਉਦਘਾਟਨ

ਗੁਰਦਾਸਪੁਰ, 14 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਤੀ…

ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਵੱਧ ਤੇ ਯਤਨਸ਼ੀਲ

ਬਠਿੰਡਾ, 14 ਮਾਰਚ (ਪੰਜਾਬੀ ਖ਼ਬਰਨਾਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ…

ਅਗਾਮੀ ਲੋਕ ਸਭਾ ਚੋਣਾਂ-2024: ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਲਈ ਤਿੰਨ ਦਿਨਾਂ ਸਿਖਲਾਈ ਦੀ ਸ਼ੁਰੂਆਤ

ਜਲੰਧਰ, 14 ਮਾਰਚ (ਪੰਜਾਬੀ ਖ਼ਬਰਨਾਮਾ): ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਲਈ ਅੱਜ ਇਥੇ ਰੈਡ ਕਰਾਸ ਭਵਨ ਵਿਖੇ…