100 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ- ਸਿੱਖਿਆ ਮੰਤਰੀ
ਸ੍ਰੀ ਅਨੰਦਪੁਰ ਸਾਹਿਬ 12 ਮਾਰਚ (ਪੰਜਾਬੀ ਖ਼ਬਰਨਾਮਾ):ਹਲਕੇ ਦੇ ਹਰ ਦੂਰ ਦੂਰਾਂਡੇ ਦੇ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੋਨੇ ਕੋਨੇ ਤੱਕ ਸਿਹਤ ਸਹੂਲਤਾਂ, ਸੜਕਾਂ, ਸਰਕਾਰੀ…
