ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ
ਚੰਡੀਗੜ੍ਹ, 8 ਮਾਰਚ (ਪੰਜਾਬੀ ਖ਼ਬਰਨਾਮਾ ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ।…
