ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਟ੍ਰੇਨਿੰਗ ਕੋਰਸ 26 ਫਰਵਰੀ ਤੋਂ 01 ਮਾਰਚ 2024 ਤੱਕ ਕਰਵਾਇਆ ਜਾਵੇਗਾ
ਫ਼ਰੀਦਕੋਟ 23 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਜਿਲ੍ਹਾ ਫਰੀਦਕੋਟ ਵਿੱਚ ਇੱਕ ਹਫਤੇ ਦਾ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ…
