ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ
ਫਰੀਦਕੋਟ, 03 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 01 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2023-24 ਦੌਰਾਨ…