ਚੰਡੀਗੜ੍ਹ, 09 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਵਿਧਾਨ ਸਭਾ ਦੇ ਬਜਟ ਸੇੈਸ਼ਨ ਦਾ ਅੱਜ ਤੀਜਾ ਦਿਨ ਹੈ। ਜਿਸ ਦੀ ਕਾਰਵਾਈ ਥੋੜ੍ਹੀ ਦੇਰ ‘ਚ ਸ਼ੁਰੂ ਹੋਵੇਗੀ । ਇਸ ਦੌਰਾਨ ਹੰਗਾਮੇ ਦੇ ਪੂਰੇ ਆਸਾਰ ਹਨ। ਵਿਰੋਧੀ ਧਿਰ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਵਿਚ ਹਨ। ਵਿਰੋਧੀ ਧਿਰ ਵੱਲੋਂ ਬਜਟ ਨੂੰ ਲੈ ਕੇ ਸਿਆਸੀ ਘਮਾਸਾਣ ਹੋਵੇਗਾ। ਜਿਸ ਵਿਚ ਵਿਰੋਧੀ ਧਿਰ ਵੱਲੋਂ ਸਵਾਲ ਪੁੱਛੇ ਜਾਣਗੇ ਤੇ ਸਰਕਾਰ ਇਸ ਦੇ ਬਣਦੇ ਜਵਾਬ ਦੇਵੇਗੀ।
