ਫਤਹਿਗੜ੍ਹ ਸਾਹਿਬ 04 ਜੂਨ 2024 (ਪੰਜਾਬੀ ਖਬਰਨਾਮਾ) : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ 1 ਜੂਨ ਨੂੰ ਮੁਕੰਮਲ ਹੋ ਗਈ ਹੈ। ਅੱਜ 4 ਜੂਨ ਨੂੰ ਦੇਸ਼ ਭਰ ਦੀਆਂ ਸੀਟਾਂ ਦੇ ਨਾਲ-ਨਾਲ ਫਤਹਿਗੜ ਸਾਹਿਬ ਲੋਕ ਸਭਾ ਸੀਟ ਦੇ ਨਤੀਜਿਆਂ ਦੀ ਵਾਰੀ ਹੈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਾਂ ਦੀ ਗਿਣਤੀ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਕੀਤੀਆਂ ਗਈਆਂ।
ਉਮੀਦਵਾਰਾਂ ਦੀ ਗੱਲ ਕਰੀਏ ਤਾਂ ਇੱਥੇ ਕਾਂਗਰਸੀ ਉਮੀਦਵਾਰ ਡਾਕਟਰ ਅਮਰ ਸਿੰਘ, ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ,ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਭਾਜਪਾ ਉਮੀਦਵਾਰ ਗੇਜਾ ਰਾਮ ਵਿਚ ਮੁਕਾਬਲਾ ਹੈ। ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋ ਚੁੱਕੀ ਹੈ। ਜਿਸ ਤੋਂ ਬਾਅਦ ਦੁਪਹਿਰ 1 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋਣ ਦੀ ਸੰਭਾਵਨਾ ਹੈ। ਪਹਿਲਾ ਰੁਝਾਨ ਸਵੇਰੇ ਸਾਢੇ 9 ਵਜੇ ਤੱਕ ਆਉਣ ਦੀ ਉਮੀਦ ਹੈ।
ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਵੋਟਾਂ ਦੀ ਗਿਣਤੀ ਲਈ ਵਿਧਾਨ ਸਭਾ ਅਨੁਸਾਰ ਗਿਣਤੀ ਕੇਂਦਰ ਬਣਾਏ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਕੁੱਲ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
Lok Sabha Election Result 2024 LIVE News Updates
LIVE UPDATES : 10 :00 AM
ਗੁਰਪ੍ਰੀਤ ਸਿੰਘ ਮਹਿਕ ,ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ 1 ਜੂਨ ਨੂੰ ਮੁਕੰਮਲ ਹੋ ਗਈ ਹੈ। ਅੱਜ 4 ਜੂਨ ਨੂੰ ਦੇਸ਼ ਭਰ ਦੀਆਂ ਸੀਟਾਂ ਦੇ ਨਾਲ-ਨਾਲ ਫਤਹਿਗੜ ਸਾਹਿਬ ਲੋਕ ਸਭਾ ਸੀਟ ਦੇ ਨਤੀਜਿਆਂ ਦੀ ਵਾਰੀ ਹੈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਾਂ ਦੀ ਗਿਣਤੀ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਕੀਤੀਆਂ ਗਈਆਂ।