ਮੋਗਾ, 24 ਸਤੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਮੋਗਾ ਵਿਚ ਆਮ ਆਦਮੀ ਪਾਰਟੀ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਅਤੇ ਜੇਲ੍ਹ ਸੁਧਾਰ ਬੋਰਡ ਦੀ ਮੈਂਬਰ ਰਿੰਪੀ ਗਰੇਵਾਲ ਨੂੰ ਛੇ ਮਹੀਨਿਆਂ ਲਈ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਪਾਰਟੀ ਦੀ ਆਲੋਚਨਾ ਕਰਨ ਅਤੇ ਪਾਰਟੀ ਖਿਲਾਫ ਵਰਕਰਾਂ ਨੂੰ ਭੜਕਾਉਣ ਵਾਲੇ ਵੀਡੀਓ ਪੋਸਟ ਕਰਨ ਤੋਂ ਬਾਅਦ ਕੀਤੀ ਗਈ ਹੈ।

News18
News18

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।