ਚੰਡੀਗੜ੍ਹ, 13 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵੀਕੇ ਸਿੰਘ ਨੂੰ ਪੰਜਾਬ ਸਰਕਾਰ ਨੇ ਪੰਜਾਬ ਰਾਜ ਜਲ ਰੈਗੂਲੇਟਰੀ ਅਥਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਅਹੁਦਾ ਪਿਛਲੇ 6 ਮਹੀਨਿਆਂ ਤੋਂ ਖਾਲੀ ਪਿਆ ਸੀ। ਸਾਬਕਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਇਸ ਅਥਾਰਟੀ ਦੇ ਪਹਿਲੇ ਚੇਅਰਮੈਨ ਸਨ, ਜੋ 6 ਮਹੀਨੇ ਪਹਿਲਾਂ ਸੇਵਾਮੁਕਤ ਹੋਏ ਸਨ। ਨਵੰਬਰ 2025 ਵਿੱਚ ਸੇਵਾਮੁਕਤ ਹੋਏ ਵੀਕੇ ਸਿੰਘ ਨੂੰ ਇਸ ਅਥਾਰਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।