ਫ਼ਿਰੋਜ਼ਪੁਰ, 22 ਅਪ੍ਰੈਲ 2025,2025 (ਪੰਜਾਬੀ ਖਬਰਨਾਮਾ ਬਿਊਰੋ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ […]
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ […]
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, 7 ਅਪ੍ਰੈਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਇੱਕ ਨਵੀਂ ਪਹਿਲ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਸ਼ੁਰੂ ਕੀਤੀ ਗਈ। ਇਸ ਯੋਜਨਾ ਦਾ ਉਦੇਸ਼ ਯੋਗਾ ਰਾਹੀਂ ਨਸ਼ਾ ਪੀੜਤਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ ਤਾਂ […]
ਬਟਾਲਾ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹ, ਮਾੜੇ ਛੋਹ, ਹਰੇ ਵਾਤਾਵਰਣ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ […]
ਫ਼ਿਰੋਜ਼ਪੁਰ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹੇ ਵਿੱਚ ਜਾਗਰੂਕਤਾ ਲਹਿਰ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਵਿਸ਼ਾਲ ਜਾਗਰੂਕਤਾ […]