Married woman Love Affair(ਪੰਜਾਬੀ ਖਬਰਨਾਮਾ) : ਕਹਿੰਦੇ ਹਨ ਕਿ ਪਿਆਰ ਅੰਨ੍ਹਾ ਹੁੰਦਾ ਹੈ ਤੇ ਜਦੋਂ ਕਿਸੇ ਨੂੰ ਪਿਆਰ ਹੁੰਦਾ ਹੈ ਤੇ ਉਹ ਆਪਣੇ ਸਾਥੀ ਲਈ ਕੁਝ ਵੀ ਕਰਨ ਨੂੰ ਤਿਆਰ ਹੁੰਦਾ ਹੈ। ਇਸੇ ਤਰ੍ਹਾਂ ਭਾਰਤ ਵਿੱਚ PUBG, Free Fire ਵਰਗੀਆਂ ਗੇਮਾਂ ਰਾਹੀਂ ਪਿਆਰ ਵਿੱਚ ਪੈਣ ਦੀਆਂ ਕਈ ਕਹਾਣੀਆਂ ਸਾਹਮਣੇ ਆਈਆਂ ਹਨ। ਖੇਡ ਖੇਡਦਿਆਂ ਕਈ ਮਰਦ-ਔਰਤਾਂ ਪਿਆਰ ਵਿੱਚ ਪੈ ਜਾਂਦੇ ਹਨ ਅਤੇ ਆਪਣੇ ਬੱਚਿਆਂ ਨੂੰ ਵੀ ਭੁੱਲ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ।