World Asthma Day 2024(ਪੰਜਾਬੀ ਖ਼ਬਰਨਾਮਾ)ਅਸਥਮਾ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਕੰਟਰੋਲ ਕਰਨ ਦੇ ਉਪਾਵਾਂ ਬਾਰੇ ਜਾਣੂ ਹੋਣਾ ਚਾਹੀਦਾ ਹੈ। ਦਸ ਦਈਏ ਕਿ ਇਨਹੇਲਰ ਅਤੇ ਕੁਝ ਦਵਾਈਆਂ ਆਮ ਤੌਰ ‘ਤੇ ਅਸਥਮਾ ਦੇ ਲੱਛਣਾਂ ਨੂੰ ਕੰਟਰੋਲ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਪਰ ਇਹ ਜਾਣਨਾ ਵੀ ਜ਼ਰੂਰੀ ਹੈ ਕਿ ਇਸਨੂੰ ਕਦੋਂ, ਕਿਵੇਂ ਅਤੇ ਕਿੰਨਾ ਲੈਣਾ ਹੈ। ਨਾਲ ਹੀ ਜੇਕਰ ਕਿਸੇ ਵਿਅਕਤੀ ‘ਚ ਅਸਥਮਾ ਦੇ ਲੱਛਣ ਉੱਭਰ ਰਹੇ ਹਨ, ਤਾਂ ਉਸ ਦੀ ਜਾਂਚ ਅਤੇ ਇਲਾਜ ਬਾਰੇ ਜਾਗਰੂਕ ਹੋਣ ਦੀ ਲੋੜ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।